ਫੈਨਜ਼ ਲਈ ਖੁਸ਼ਖਬਰੀ, ਨੀਰੂ ਬਾਜਵਾ ਜ਼ੀ ਪੰਜਾਬੀ ਦੇ ਇਸ ਸ਼ੋਅ ਨੂੰ ਕਰੇਗੀ ਹੋਸਟ

neeru Bajwa new show: ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੀ ਸੋਨਮ ਬਾਜਵਾ ਇਨੀਂ ਦਿਨੀਂ ਕਾਫੀ ਚਰਚਾ ‘ਚ ਬਣੀ ਹੋਈ ਹੈ। ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟਾਂ ਸਾਂਝੇ ਕਰਦੀ ਰਹਿੰਦੀ ਹੈ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ।

neeru Bajwa new show

ਸੋਨਮ ਬਾਜਵਾ ਦੇ ਫੈਨਸ ਲਈ ਚੰਗੀ ਖਬਰ ਹੈ। ਦੱਸ ਦੇਈਏ ਖਬਰਾਂ ਦੇ ਮੁਤਾਬਿਕ ਨੀਰੂ ਬਾਜਵਾ ਜ਼ੀ ਪੰਜਾਬੀ ਦੇ ਆਉਣ ਵਾਲੇ ਸ਼ੋਅ ‘ਜਜ਼ਬਾ’ ਨੂੰ ਹੋਸਟ ਕਰਨ ਲਈ ਬਿਲਕੁਲ ਤਿਆਰ ਹੈ। ‘ਜਜ਼ਬਾ’ ਨੀਰੂ ਬਾਜਵਾ ਦਾ ਇਕ ਚੈਟ ਸ਼ੋਅ ਹੋਵੇਗਾ, ਜੋ ਉਨ੍ਹਾਂ ਅਨਸੰਗ ਨਾਇਕਾਂ ਨੂੰ ਦੁਨੀਆ ਸਾਹਮਣੇ ਲੈ ਕੇ ਆਵੇਗਾ, ਜੋ ਆਪਣੇ ਕੰਮਾਂ ’ਚ ਨਿਰਸਵਾਰਥ ਸਨ। ਸ਼ੋਅ ਦਾ ਮਕਸਦ ਉਨ੍ਹਾਂ ਲੋਕਾਂ ਦੀਆਂ ਮਹਾਨ ਪ੍ਰਾਪਤੀਆਂ ਨੂੰ ਦੁਨੀਆ ਦੇ ਸਾਹਮਣੇ ਲਿਆਉਣਾ ਹੈ, ਜੋ ਅਕਸਰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਉਤਸ਼ਾਹਿਤ ਰਹਿੰਦੇ ਹਨ। ਭਾਵੇਂ ਕੁਝ ਵੀ ਵਿਚਕਾਰ ਆ ਜਾਵੇ। ਸ਼ੋਅ ਦਾ ਉਦੇਸ਼ ਦੇਸ਼ ਦੀ ਜਾਣਕਾਰੀ ਨਾਲ ਨਾਗਰਿਕਾਂ ਨੂੰ ਸ਼ਕਤੀਕਰਨ ਤੇ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਲੋੜ ਪੈਣ ’ਤੇ ਕਾਰਵਾਈ ਕਰਨ ਦੀ ਅਪੀਲ ਕਰਨਾ ਵੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਹੈ ਕਿ ਨੀਰੂ ਬਾਜਵਾ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ। ਸੋਸ਼ਲ ਮੀਡੀਆ ’ਤੇ ਨੀਰੂ ਬਾਜਵਾ ਮਜ਼ੇਦਾਰ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਲਈ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਨੀਰੂ ਬਾਜਵਾ ਨੇ ਇਕ ਫਨੀ ਵੀਡੀਓ ਸਾਂਝੀ ਕੀਤੀ ਹੈ, ਜਿਸ ਨਾਲ ਉਸ ਨੇ ਲਿਖਿਆ, ‘ਥਿਏਟਰ ’ਚ ਮਿਲੀ ਨਹੀਂ ਕਿੰਨਾ ਟਾਈਮ ਹੋ ਗਿਆ। ਸੋਚਿਆ ਆਪਣੇ ਆਪ ਨੂੰ ਤੇ ਤੁਹਾਨੂੰ ਥੋੜ੍ਹਾ ਐਂਟਰਟੇਨ ਕਰਾਂ।’ ਜਾਣਕਾਰੀ ਲਈ ਦਾਦੀਆਂ ਸੋਨਮ ਬਾਜਵਾ ਅਕਸਰ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਆਪਣੇ ਫੈਨਸ ਲਈ ਪੋਸਟਾਂ ਸਾਂਝੀਆਂ ਕਰਦੀ ਰਹਿੰਦੀ ਹੈ, ਜੋ ਲੋਕਾਂ ਵੱਲੋਂ ਕਾਫੀ ਪਸੰਦ ਵੀ ਕੀਤੀਆ ਜਾਂਦੀਆਂ ਹਨ।

Source link

Leave a Reply

Your email address will not be published. Required fields are marked *