ਵੱਡੀ ਖਬਰ : ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਪੱਤਰ ਜਾਰੀ ਕੀਤਾ, ਜਿਸ ਵਿੱਚ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਨਸ਼ਿਆਂ ਨੇ ਤਬਾਹ ਕੀਤੀ ਇੱਕ ਹੋਰ ਜ਼ਿੰਦਗੀ, ਓਵਰਡੋਜ਼ ਨਾਲ ਲੁਧਿਆਣਾ ਦੇ ਫੈਕਟਰੀ ਮਾਲਕ ਦੀ ਹੋਈ ਮੌਤ

The post ਵੱਡੀ ਖਬਰ : ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ appeared first on Daily Post Punjabi.

Source link

Leave a Reply

Your email address will not be published. Required fields are marked *