ਲੁਧਿਆਣਾ : ਸਰਕਾਰੀ ਸਕੂਲ ਵਿਚ 8 ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ

ਇੱਕੋ ਜਮਾਤ ਦੇ 8 ਬੱਚੇ ਕੋਰੋਨਾ ਪਾਜ਼ੀਟਿਵ ਆਏ ਹਨ। ਖ਼ਬਰ ਲੁਧਿਆਣਾ ਦੇ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ਦੀ ਹੈ , ਸਕੂਲ ਦੇ 8 ਵਿਦਿਆਰਥੀਆਂ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 40 ਵਿਦਿਆਰਥੀਆਂ ਦੇ ਕੋਵਿਡ ਨਮੂਨੇ ਲਏ ਗਏ ਸਨ। 8 ਦੀ ਰਿਪੋਰਟ ਪਾਜੀਟਿਵ ਆਈ ਹੈ। ਜੋਧੇਵਾਲ ਬਸਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਵਿਦਿਆਰਥੀਆਂ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 40 ਵਿਦਿਆਰਥੀਆਂ ਦੇ ਕੋਵਿਡ ਨਮੂਨੇ ਲਏ ਗਏ ਸਨ। 8 ਦੀ ਰਿਪੋਰਟ ਪਾਜੀਟਿਵ ਆਈ ਹੈ।

Real Estate


Source link

Leave a Reply

Your email address will not be published. Required fields are marked *