ਵਿਦਿਆਰਥੀ ਧਿਆਨ ਦੇਣ : ਗੁਰਦਾਸਪੁਰ ‘ਚ DC ਵੱਲੋਂ ਭਲਕੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਗੁਰਦਾਸਪੁਰ ਵਿੱਚ 15 ਅਗਸਤ ਆਜ਼ਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਕੀਤਾ ਛੁੱਟੀ ਦਾ ਐਲਾਨ ਕੀਤਾ ਹੈ।

DC announces holiday

ਇਸ ਬਾਰੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ਸੁਤੰਰਤਾ ਦਿਵਸ ਦੇ ਸਮਾਗਮ ਨੂੰ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਵੀ ਅਹਿਮ ਯੋਗਦਾਨ ਪਾਏ ਜਾਣ ਕਰਕੇ ਮਾਣਯੋਗ ਮੁੱਖ ਮਹਿਮਾਨ ਵੱਲੋਂ ਭਲਕੇ 16 ਅਗਸਤ ਨੂੰ ਸਮੂਹ ਸਕੂਲਾਂ ਵਿੱਚ ਛੁੱਟੀ ਕਰਨ ਦਾ ਹੁਕਮ ਦਿੱਤਾ ਗਿਆ ਹੈ।

DC announces holiday
DC announces holiday

ਦੱਸਣਯੋਗ ਹੈ ਕਿ ਅੱਜ ਸਥਾਨਕ ਲੈਫ. ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ’ਚ 75ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਜਾਹੋਂ ਜਲਾਲ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਵਿਸ਼ੇਸ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।

ਇਹ ਵੀ ਪੜ੍ਹੋ : ਜਲੰਧਰ ਦੀ ਇੱਕ ਹੋਰ ਧੀ ਮੋਬਾਈਲ ਖੋਹ ਕੇ ਭੱਜ ਰਹੇ ਸਨੈਚਰ ‘ਤੇ ਪਈ ਭਾਰੀ, ਜ਼ਖਮੀ ਹੋਣ ‘ਤੇ ਵੀ ਨਹੀਂ ਛੱਡਿਆ

Source link

Leave a Reply

Your email address will not be published. Required fields are marked *