ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ‘ਤੇ ਵੈਟ ‘ਚ ਕੀਤੀ 10 ਰੁ: ਤੱਕ ਕਟੌਤੀ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੁੱਖ ਮੰਤਰੀ ਚੰਨੀ ਦੀ ਸਰਕਾਰ ਨੇ ਐਤਵਾਰ ਨੂੰ ਪੈਟਰੋਲ-ਡੀਜ਼ਲ ‘ਤੇ ਵੈਟ ਦਰਾਂ ਵਿੱਚ ਕਟੌਤੀ ਕਰ ਦਿੱਤੀ ਹੈ।

Punjab govt reduce fuel prices

ਇਸ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ। ਪੀ. ਐੱਮ. ਮੋਦੀ ਦੀ ਸਰਕਾਰ ਨੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਦੇ ਹੋਏ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Source link

Leave a Reply

Your email address will not be published. Required fields are marked *