ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ, ਹੋਈ ਈਕੋ-ਫ੍ਰੈਂਡਲੀ ਆਤਿਸ਼ਬਾਜ਼ੀ (ਵੇਖੋ ਤਸਵੀਰਾਂ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ, ਜਿਸ ਤੋਂ ਬਾਅਦ ਇਸ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੈ। ਇਸ ਮੌਕੇ ਸ਼ਾਨਦਾਰ ਲਾਈਟਾਂ ਦੇ ਨਾਲ ਈਕੇ-ਫ੍ਰੈਂਡਲੀ ਆਤਿਸ਼ਬਾਜ਼ੀ ਵੀ ਕੀਤੀ ਗਈ।

Eco friendly fireworks

ਆਤਿਸ਼ਬਾਜ਼ੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਨੂੰ ਹੋਰ ਵੀ ਵਿਲੱਖਣ ਬਣਾ ਦਿੱਤਾ। ਗੁਰੂ ਪੁਰਬ ਮੌਕੇ ਸੰਗਤਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Eco friendly fireworks
Eco friendly fireworks

ਈਕੋ-ਫ੍ਰੈਂਡਲੀ ਆਤਿਸ਼ਬਾਜੀ ਦੇ ਨਾਲ ਗੁਰਬਾਣੀ ਵਿੱਚ ਦਰਸਾਏ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤ ‘ਤੇ ਚੱਲਦੇ ਹੋਏ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

Eco friendly fireworks
Eco friendly fireworks

ਇਹ ਵੀ ਪੜ੍ਹੋ : ਕਾਂਗਰਸੀ MPs ਦਾ ਖੇਤੀ ਕਾਨੂੰਨਾਂ ਦੀ ਵਾਪਸੀ ਪਿੱਛੋਂ ਜੰਤਰ-ਮੰਤਰ ‘ਤੇ ਜਸ਼ਨ, ਬਿੱਟੂ ਤੇ ਔਜਲਾ ਨੇ ਪਾਏ ਭੰਗੜੇ

Source link

Leave a Reply

Your email address will not be published. Required fields are marked *