ਵੱਡੀ ਖਬਰ : ਨਵਜੋਤ ਸਿੰਘ ਸਿੱਧੂ ਨੇ 4 ਸਲਾਹਕਾਰ ਕੀਤੇ ਨਿਯੁਕਤ

ਪੰਜਾਬ ਕਾਂਗਰਸ ਦੀ ਸਿਆਸਤ ਤੋਂ ਹੁਣੇ-ਹੁਣੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਡਾ ਫੈਸਲਾ ਲਿਆ ਹੈ। ਸਿੱਧੂ ਨੇ ਤਤਕਾਲ ਪ੍ਰਭਾਵ ਨਾਲ 4 ਸਲਾਹਕਾਰ ਨਿਯੁਕਤ ਕੀਤੇ ਹਨ।

ਨਵਜੋਤ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਆਪਣੇ ਫੇਸਬੁੱਕ ਪੇਜ ਉਤੇ ਦਿੱਤੀ ਹੈ ਤੇ ਉਨ੍ਹਾਂ ਨੇ ਲਿਖਿਆ ਹੈ- ”ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਨਿਮਨਲਿਖਤ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ :

ਇਨ੍ਹਾਂ ਸਲਾਹਕਾਰਾਂ ਵਿਚ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ, ਸਾਂਸਦ ਡਾ. ਅਮਰ ਸਿੰਘ , ਮਲਵਿੰਦਰ ਸਿੰਘ ਮੱਲੀ ਤੇ ਡਾ. ਪਿਆਰੇ ਲਾਲ ਗਰਗ ਦੇ ਨਾਂ ਸ਼ਾਮਲ ਹੈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਦੀ ਬੇਨਤੀ ਦੇ ਜਵਾਬ ‘ਚ ਕੇਂਦਰੀ ਸਿਹਤ ਮੰਤਰੀ ਨੇ ਪੰਜਾਬ ਵੈਕਸੀਨ ਸਪਲਾਈ ‘ਚ 25% ਵਾਧੇ ਦੇ ਦਿੱਤੇ ਹੁਕਮ

The post ਵੱਡੀ ਖਬਰ : ਨਵਜੋਤ ਸਿੰਘ ਸਿੱਧੂ ਨੇ 4 ਸਲਾਹਕਾਰ ਕੀਤੇ ਨਿਯੁਕਤ appeared first on Daily Post Punjabi.

Source link

Leave a Reply

Your email address will not be published. Required fields are marked *