ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਐਕਸ਼ਨ ਚ ਨਜ਼ਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਜਾਣ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਨਜ਼ਦੀਕੀ ਲੋਕਾਂ ਨੂੰ ਆਉਟ ਕੀਤਾ ਜਾ ਰਿਹਾ ਹੈ। ਹੁਣ ਵੱਡੀ ਖ਼ਬਰ ਹੈ ਕਿ ਪੰਜਾਬ ਨੂੰ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ। ਇਸ ਦੇ ਨਾਲ ਹੀ ਵਿਨੀ ਮਹਾਜਨ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਅਨੁਰਧ ਤਿਵਾਰੀ ਹੱਥ ਕਮਾਨ ਆ ਗਈ ਹੈ।


ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਹੁਣ ਅੱਗੇ ਡੀਜੀਪੀ ਅਹੁਦੇ ਬਾਰੇ ਕੀ ਫੈਸਲਾ ਆਵੇਗਾ, ਇਹ ਵੇਖਣਾ ਹੋਵੇਗਾ। ਦੱਸ ਦਈਏ ਕਿ ਅਨਿਰੁੱਧ ਤਿਵਾੜੀ ਨੇ ਵਿਨੀ ਮਹਾਜਨ ਦੀ ਥਾਂ ਲਈ ਹੈ ਜੋ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੀ ਪਤਨੀ ਹੈ।

ਇਹ ਵੀ ਪੜ੍ਹੋ: Punjab Congress: ਜਾਖੜ ਨੂੰ ਮਿਲੇਗਾ ਵੱਡਾ ਅਹੁਦਾ, ਦਿੱਲੀ ‘ਚ ਮੀਟਿੰਗਾਂ ਦਾ ਸਿਲਸਿਲਾ, ਜਲਦ ਹੋਏਗਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Source link

Leave a Reply

Your email address will not be published. Required fields are marked *