ਨਾਭਾ : ਕੁਦਰਤ ਦਾ ਕਹਿਰ, ਅਸਮਾਨੀ ਬਿਜਲੀ ਡਿਗਣ ਨਾਲ 3 ਮਜ਼ਦੂਰਾਂ ਦੀ ਹੋਈ ਮੌਤ

ਨਾਭਾ ਦੇ ਪਿੰਡ ਰਾਈਮਲ ਮਾਜਰੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਅਸਮਾਨੀ ਬਿਜਲੀ ਡਿਗਣ ਨਾਲ ਭੱਠੇ ‘ਤੇ ਕੰਮ ਕਰਨ ਵਾਲੇ 3 ਮਜ਼ਦੂਰਾਂ ਦੀ ਝੁਲਸਣ ਨਾਲ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਇਕ ਮਜ਼ਦੂਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਝੋਨੇ ਦੀ ਖਰੀਦ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਇਹ ਵੱਡੀ ਗੱਲ

The post ਨਾਭਾ : ਕੁਦਰਤ ਦਾ ਕਹਿਰ, ਅਸਮਾਨੀ ਬਿਜਲੀ ਡਿਗਣ ਨਾਲ 3 ਮਜ਼ਦੂਰਾਂ ਦੀ ਹੋਈ ਮੌਤ appeared first on Daily Post Punjabi.

Source link

Leave a Reply

Your email address will not be published. Required fields are marked *