ਪਿੰਡ ਰਾਣਾ ‘ਚ ਦਵਿੰਦਰ ਸਿੰਘ ਘੁਬਾਇਆ ਨੂੰ ਘੇਰਿਆ ਕਿਸਾਨਾਂ ਨੇ, ਪੁੱਠੇ ਪੈਰੀਂ ਵਾਪਿਸ ਭੱਜੇ MLA ਸਾਹਿਬ

ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਸ਼ਨੀਵਾਰ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ ‘ਤੇ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਵਿਧਾਇਕ ਦਵਿੰਦਰ ਘੁਬਾਇਆ ਨੂੰ ਵਿਰੋਧ ਕਾਰਨ ਪੁੱਠੇ ਪੈਰੀਂ ਵਾਪਸ ਜਾਣਾ ਪਿਆ।

Farmers surround Davinder

ਵੀਡੀਓ ਲਈ ਕਲਿੱਕ ਕਰੋ -:

Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters

ਕਿਸਾਨ ਯੂਨੀਅਨ ਦੀ ਇਕਾਈ ਬੀਕੇਯੂ ਡਕੌਂਦਾ ਤੇ ਪਿੰਡ ਦੇ ਵਾਸੀਆ ਨੇ ਵਿਧਾਇਕ ਨੂੰ ਘੇਰ ਲਿਆ ਅਤੇ ਸਵਾਲਾਂ ਦੇ ਜਵਾਬ ਮੰਗਣੇ ਸ਼ੁਰੂ ਕੀਤੇ ਪਰ ਐਮਐਲਏ ਨਾਲ ਆਏ ਬੰਦਿਆਂ ਤੇ ਪੁਲਿਸ ਮੁਲਾਜ਼ਮਾਂ ਨੇ ਧੱਕੇ ਮਾਰਨੇ ਸੁਰੂ ਕਰ ਦਿੱਤੇ। ਇਸ ਦੌਰਾਨ ਦਵਿੰਦਰ ਘੁਬਾਇਆ ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਹੀ ਉਥੋਂ ਭੱਜ ਗਏ।

ਇਹ ਵੀ ਪੜ੍ਹੋ : ਮਾਨਸਾ ‘ਚ 20 ਸਾਲਾ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

The post ਪਿੰਡ ਰਾਣਾ ‘ਚ ਦਵਿੰਦਰ ਸਿੰਘ ਘੁਬਾਇਆ ਨੂੰ ਘੇਰਿਆ ਕਿਸਾਨਾਂ ਨੇ, ਪੁੱਠੇ ਪੈਰੀਂ ਵਾਪਿਸ ਭੱਜੇ MLA ਸਾਹਿਬ appeared first on Daily Post Punjabi.

Source link

Leave a Reply

Your email address will not be published. Required fields are marked *