ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਅੱਜ, 36 ਹਜ਼ਾਰ ਮੁਲਾਜ਼ਮ ਪੱਕੇ ਕਰਨ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਯਾਨੀ ਕਿ ਅੱਜ ਦੂਜਾ ਤੇ ਆਖਰੀ ਦਿਨ ਹੋਵੇਗਾ। ਇਸ ਵਿੱਚ ਪੰਜਾਬ ਸਰਕਾਰ ਕੇਂਦਰੀ ਖੇਤੀ ਸੁਧਾਰ ਕਾਨੂੰਨ ਰੱਦ ਕਰਨ ਦਾ ਪ੍ਰਸਤਾਵ ਲਿਆਂਦਾ ਜਾਵੇਗਾ। ਇਸ ਵਿੱਚ ਸਾਲ 2013 ਵਿੱਚ ਬਣਾਏ ਗਏ ਪੰਜਾਬ ਕੰਟ੍ਰੈਕਟ ਫਾਰਮਿੰਗ ਐਕਟ ਨੂੰ ਵੀ ਰੱਦ ਕੀਤਾ ਜਾਵੇਗਾ।

ਦਰਅਸਲ, ਪੰਜਾਬ ਵਿਧਾਨ ਸਭਾ ਦੇ ਅੱਜ ਹੋਣ ਵਾਲੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਪੂਰੀ ਤਰ੍ਹਾਂ ਹੰਗਾਮੇ ਨਾਲ ਭਰਪੂਰ ਰਹਿਣ ਦੇ ਆਸਾਰ ਹਨ। ਇਸ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਅਹਿਮ ਬਿਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕਰ ਕੇ ਅਹਿਮ ਰਣਨੀਤੀ ਤੈਅ ਕੀਤੀ ਗਈ ਹੈ।

The post ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਅੱਜ, 36 ਹਜ਼ਾਰ ਮੁਲਾਜ਼ਮ ਪੱਕੇ ਕਰਨ ‘ਤੇ ਲੱਗ ਸਕਦੀ ਹੈ ਮੋਹਰ appeared first on Daily Post Punjabi.

Source link

Leave a Reply

Your email address will not be published. Required fields are marked *